- Home
- Crime
ਕੁੱਟਮਾਰ ਦੇ ਮਾਮਲੇ ਵਿੱਚ 2 ਵਿਅਕਤੀਆਂ ਖਿਲਾਫ ਪਰਚਾ ਦਰਜ
- Admin Default
- 07 Nov, 2023 22:44
ਕੁੱਟਮਾਰ ਦੇ ਮਾਮਲੇ ਵਿੱਚ 2 ਵਿਅਕਤੀਆਂ ਖਿਲਾਫ ਪਰਚਾ ਦਰਜ
ਬਰਨਾਲਾ 7 ਨਵੰਬਰ
ਕੁੱਟਮਾਰ ਦੇ ਮਾਮਲੇ ਵਿੱਚ 2 ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ ਹੈ | ਥਾਣਾ ਟੱਲੇਵਾਲ ਦੇ ਥਾਣੇਦਾਰ ਜਗਦੇਵ ਸਿੰਘ ਨੇ ਕਰਮਜੀਤ ਸਿੰਘ ਵਾਸੀ ਟੱਲੇਵਾਲ ਦੇ ਬਿਆਨਾਂ ਤੇ ਮੰਗਾ ਸਿੰਘ ਅਤੇ ਤੇਲੂ ਸਿੰਘ ਵਾਸੀ ਟੱਲੇਵਾਲ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਹੈ |ਜਾਣਕਾਰੀ ਲਈ ਦੱਸਿਆ ਕਿ ਮੁਦਈ ਮਿਸਤਰੀ ਨੂੰ ਛੱਡ ਕੇ ਘਰ ਜਾ ਰਿਹਾ ਸੀ, ਮੁਦਈ ਨੂੰ ਰਾਸਤੇ ਵਿੱਚ ਰੋਕ ਕੇ ਕੁੱਟਮਾਰ ਕੀਤੀ | ਮੁਦਈ ਦੀ 2 ਸਾਲ ਪਹਿਲਾ ਤੋਂ ਲੜਾਈ ਚਲਦੀ ਸੀ | ਫਿਲਹਾਲ ਕਾਰਵਾਈ ਜਾਰੀ ਹੈ |
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਸੁਨੰਦਾ ਸ਼ਰਮਾ ਨੂੰ ਛੂਹਣ ਲਈ ਫੈਨ ਨੇ ਸਟੇਜ ਦੇ ਲਗਾਈ ਛਲਾਂਗ, ਸੁਨੰਦਾ ਨੇ ਸ਼ੋ ਕੀਤਾ ਕੈਂਸਲ
- 04 Apr, 2026 12:36
-
ਪਠਾਨਕੋਟ ਦੇ ਸਕੂਲਾਂ/ਕਾਲਜਾਂ ਵਿੱਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ
- 04 Apr, 2026 12:31
-
ਲੁਧਿਆਣਾ ਗੈਸ ਵਿਭਾਗ ਨੇ ਗੈਸ ਏਜੰਸੀਆਂ 'ਤੇ ਕਸਿਆ ਸ਼ਿਕੰਜਾ
- 04 Apr, 2026 12:24
-
ਅਬੋਹਰ ਵਿੱਚ ਦੋ ਕਾਰਾਂ ਦੀ ਟੱਕਰ ਹੋਈ
- 04 Apr, 2026 12:15
Gallery
Tags
Social Media
Related Posts







