- Home
- District News
ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਲਈ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ
- Reporter 21
- 28 Jul, 2023 06:14
ਅੱਜ ਹਲਕਾ ਬਰਨਾਲਾ ਦੇ ਇੰਚਾਰਜ ਸ਼੍ਰੀ ਮਨੀਸ਼ ਕੁਮਾਰ ਬਾਂਸਲ ਜੀ ਅਤੇ ਸਮੁੱਚੀ ਕਾਂਗਰਸ ਵੱਲੋਂ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਲਈ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਅਤੇ ਏ.ਡੀ.ਸੀ ਬਰਨਾਲਾ ਨੂੰ ਪੰਜਾਬ ਦੇ ਲੋਕਾਂ ਦੀਆਂ ਛੇ ਅਹਿਮ ਮੰਗਾਂ ਬਾਰੇ ਮੰਗ ਪੱਤਰ ਸੌਂਪਿਆ।
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਸੁਨੰਦਾ ਸ਼ਰਮਾ ਨੂੰ ਛੂਹਣ ਲਈ ਫੈਨ ਨੇ ਸਟੇਜ ਦੇ ਲਗਾਈ ਛਲਾਂਗ, ਸੁਨੰਦਾ ਨੇ ਸ਼ੋ ਕੀਤਾ ਕੈਂਸਲ
- 04 Apr, 2026 12:36
-
ਪਠਾਨਕੋਟ ਦੇ ਸਕੂਲਾਂ/ਕਾਲਜਾਂ ਵਿੱਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ
- 04 Apr, 2026 12:31
-
ਲੁਧਿਆਣਾ ਗੈਸ ਵਿਭਾਗ ਨੇ ਗੈਸ ਏਜੰਸੀਆਂ 'ਤੇ ਕਸਿਆ ਸ਼ਿਕੰਜਾ
- 04 Apr, 2026 12:24
-
ਅਬੋਹਰ ਵਿੱਚ ਦੋ ਕਾਰਾਂ ਦੀ ਟੱਕਰ ਹੋਈ
- 04 Apr, 2026 12:15
-
ਉਡਾਣ ਰੱਦ ਕਰਨ ਲਈ ਕੰਪਨੀ ਨੂੰ ਜੁਰਮਾਨਾ
- 04 Apr, 2026 12:11
Gallery
Tags
Social Media
Related Posts







