Barnala News
ਜ਼ਿਲ੍ਹਾ ਪ੍ਰਸ਼ਾਸਨ ਨੇ ਲਾਵਾਰਸ ਪਸ਼ੂਆਂ ਨੂੰ ਫੜਨ ਲਈ ਚਲਾਈ ਮੁਹਿੰਮ, ਆਉਂਦੇ ਦਿਨੀ ਵੀ ਰਹੇਗੀ ਜਾਰੀ
* ਸ਼ਹਿਰ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ * ਪਸ਼ੂਆਂ ਨੂੰ ਭੇਜਿਆ ਜਾ ਰਿਹੈ ਸਰਕਾਰੀ ਗਊਸ਼ਾਲਾ ਮਨਾਲ
- Reporter 21
- 04 Sep, 2023
ਡੀਸੀ ਵਲੋਂ ਭੱਠਾ ਮਾਲਕਾਂ ਨਾਲ ਮੀਟਿੰਗ, 20 ਫੀਸਦੀ ਬਾਲਣ ਵਜੋਂ ਪਰਾਲੀ ਦੀਆਂ ਗਿੱਟੀਆਂ ਵਰਤਣ ਦੀ ਹਦਾਇਤ
ਖੇਤੀਬਾੜੀ ਵਿਭਾਗ ਤੇ ਪੀਪੀਸੀਬੀ ਨੂੰ ਲੋਕਾਂ ਨੂੰ ਪੈਲੇਟ ਬਣਾਉਣ ਦੇ ਯੂਨਿਟ ਸਥਾਪਤ ਕਰਨ ਲਈ ਪ੍ਰੇਰਿਤ ਕਰਨ ਲਈ ਆਖਿਆ
- Reporter 21
- 04 Sep, 2023
ਚੇਅਰਮੈਨ ਗੁਰਦੀਪ ਬਾਠ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਲੋਂ ਬਲਾਕ ਬਰਨਾਲਾ ਦੀਆਂ ਖੇਡਾਂ ਦੀ ਸ਼ੁਰੂਆਤ
* ਨੌਜਵਾਨਾਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਸ਼ੁੱਭ ਸੰਕੇਤ: ਗੁਰਦੀਪ ਬਾਠ * ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਹਨ ਪੂਰੇ ਪ੍ਰਬੰਧ: ਡਿਪਟੀ ਕਮਿਸ਼ਨਰ * ਬਾਬਾ ਕਾਲਾ ਮਹਿਰ ਸਟੇਡੀਅਮ, ਪੱਕਾ ਬਾਗ ਸਟੇਡੀਅਮ ਧਨੌਲਾ, ਸ਼ਹੀਦ ਕਰਮ ਸਿੰਘ ਸਟੇਡੀਅਮ ਬਡਬਰ ਤੇ ਕਾਲੇਕੇ ਸਕੂਲ ਵਿਖੇ ਕਰਵਾਏ ਮੁਕਾਬਲੇ
- Reporter 21
- 04 Sep, 2023
ਪਿੰਡ ਪੱਖੋਕੇ ਤੇ ਮੱਲੀਆਂ ਵਲੋਂ ਸੁਸਾਇਟੀ ਵਿੱਚ ਸੈਕਟਰੀ ਵਲੋਂ ਕੀਤੇ ਗਏ ਗਬਨ ਦੇ ਮਾਮਲੇ ਨੂੰ ਲੈ ਕੇ ਡੀਸੀ ਦਫਤਰ ਅੱਗੇ ਲਗਾਇਆ ਗਿਆ ਧਰਨਾ
ਪਿੰਡ ਪੱਖੋਕੇ ਤੇ ਮੱਲੀਆਂ ਵਲੋਂ ਸੁਸਾਇਟੀ ਵਿੱਚ ਸੈਕਟਰੀ ਵਲੋਂ ਕੀਤੇ ਗਏ ਗਬਨ ਦੇ ਮਾਮਲੇ ਨੂੰ ਲੈ ਕੇ ਡੀਸੀ ਦਫਤਰ ਅੱਗੇ ਲਗਾਇਆ ਗਿਆ ਧਰਨਾ
- Reporter 21
- 24 Aug, 2023
ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਭਰਤੀ ਲਈ ਮੁਫ਼ਤ ਸਰੀਰਕ ਸਿਖਲਾਈ ਕੈਂਪ
ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਭਰਤੀ ਲਈ ਮੁਫ਼ਤ ਸਰੀਰਕ ਸਿਖਲਾਈ ਕੈਂਪ --- 25 ਅਗਸਤ ਨੂੰ 9 ਵਜੇ ਰਜਿਸਟ੍ਰੇਸ਼ਨ ਲਈ ਪੁੱਜਣ ਨੌਜਵਾਨ: ਟੇ੍ਨਿੰਗ ਅਧਿਕਾਰੀ
- Reporter 21
- 24 Aug, 2023
ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ, ਖੇਤੀ ਸੰਦਾਂ ਦੀ ਮਦਦ ਨਾਲ ਪਰਾਲੀ ਖੇਤਾਂ ਵਿਚ ਹੀ ਵਾਹੁਣ
* ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੀਤੀ ਗਈ ਵਿਓਂਤਬੰਦੀ *ਖੇਤੀਬਾੜੀ, ਸਹਿਕਾਰਤਾ ਤੇ ਮਾਲ ਵਿਭਾਗ ਦੇ ਅਫਸਰਾਂ, ਕਰਮਚਾਰੀਆਂ ਨਾਲ ਕੀਤੀ ਬੈਠਕ *ਪਰਾਲੀ ਇਸਤੇਮਾਲ ਕਰਨ ਵਾਲੀਆਂ ਸਨਅਤਾਂ ਨਾਲ ਕਿਸਾਨਾਂ ਦਾ ਕਰਵਾਇਆ ਜਾ ਰਿਹਾ ਤਾਲਮੇਲ
- Reporter 21
- 24 Aug, 2023
ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ 'ਚ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ
ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ 'ਚ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ
- Reporter 21
- 24 Aug, 2023
ਬਰਨਾਲਾ ਸ਼ਹਿਰ ਦੇ ਕੇਸਟਲ ਪੈਲਸ ਵਿੱਚ 8ਵਾਂ ਤੀਆਂ ਦਾ ਮੇਲਾ ਲਗਵਾਇਆ
ਬਰਨਾਲਾ ਸ਼ਹਿਰ ਦੇ ਕੇਸਟਲ ਪੈਲਸ ਵਿੱਚ 8ਵਾਂ ਤੀਆਂ ਦਾ ਮੇਲਾ ਲਗਵਾਇਆ ਗਿਆ ਜਿਸ ਵਿੱਚ ਭਾਰੀ ਗਿਣਤੀ ਵਿੱਚ ਔਰਤਾਂ ਨੇ ਹਿੱਸਾ ਲਿਆ
- Reporter 21
- 24 Aug, 2023
ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ
ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ
- Reporter 21
- 23 Aug, 2023

