:

ਗ੍ਰਿਫ਼ਤਾਰੀ ਤੋਂ ਬਾਅਦ ਕੇਜਰੀਵਾਲ ਦਾ ਆਇਆ ਪਹਿਲਾ ਬਿਆਨ,ਕਿਹਾ-ਮੇਰਾ ਜੀਵਨ ਦੇਸ਼ ਨੂੰ ਸਮਰਪਿਤwww.samacharpunjab.com


ਦਿੱਲੀ ਸ਼ਰਾਬ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਈਡੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੋਰਟ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੇਰਾ ਜੀਵਨ ਦੇਸ਼ ਨੂੰ ਸਮਰਪਿਤ ਹੈ। ਈਡੀ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਰਾਊਜ਼ ਐਵਨਿਊ ਅਦਾਲਤ ਵਿੱਚ ਪੇਸ਼ ਕੀਤਾ।

#arvindkejriwal

#breakingnews

#samacharpunjab







sourceABPnews