:

ਅਮਰੀਕਾ: ਰਾਜ ਸਿੰਘ ਬਦੇਸ਼ਾ ਅਮਰੀਕਾ ’ਚ ਸੁਪਰੀਅਰ ਕੋਰਟ ਦੇ ਪਹਿਲੇ ਸਿੱਖ ਤੇ ਦਸਤਾਰਧਾਰੀ ਜੱਜ ਬਣੇ, ਸੁਖਬੀਰ ਬਾਦਲ ਨੇ ਦਿੱਤੀ ਵਧਾਈ www.samacharpunjab.com


ਅਮਰੀਕਾ: ਰਾਜ ਸਿੰਘ ਬਦੇਸ਼ਾ ਅਮਰੀਕਾ ’ਚ ਸੁਪਰੀਅਰ ਕੋਰਟ ਦੇ ਪਹਿਲੇ ਸਿੱਖ ਤੇ ਦਸਤਾਰਧਾਰੀ ਜੱਜ ਬਣੇ, ਸੁਖਬੀਰ ਬਾਦਲ ਨੇ ਦਿੱਤੀ ਵਧਾਈ
www.samacharpunjab.com

ਫਰਿਜ਼ਨੋ

ਅਮਰੀਕਾ ਵਿਚ ਫਰਿਜ਼ਨੋ ਦੇ ਕਾਉਂਟੀ ਅਸਿਸਟੈਂਟ ਸਿਟੀ ਅਟਾਰਨੀ ਰਾਜ ਸਿੰਘ ਬਦੇਸ਼ਾ ਅਮਰੀਕਾ ਵਿਚ ਸੁਪਰੀਅਰ ਕੋਰਟ ਦੇ ਪਹਿਲੇ ਸਿੱਖ ਤੇ ਦਸਤਾਰਧਾਰੀ ਜੱਜ ਬਣ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਾਰੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਮੈਂ ਸਰਦਾਰ ਬੰਦੇਸ਼ਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।

Source- Babu sahi