:

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਸੁਖਦੇਵ ਸਿੰਘ ਢੀਡਸਾ ਨੂੰ ਆਕਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਖ਼ਾਰਜ

0

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਸੁਖਦੇਵ ਸਿੰਘ ਢੀਡਸਾ ਨੂੰ ਆਕਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਖ਼ਾਰਜ

ਚੰਡੀਗੜ੍ਹ

 ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਸੁਖਦੇਵ ਸਿੰਘ ਢੀਡਸਾ ਨੂੰ ਆਕਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਖ਼ਾਰਜ ਕਰ ਦਿੱਤਾ ਹੈ। ਦੱਸ ਦਈਏ ਕਿ ਉਹਨਾਂ ਨੂੰ ਲੋਕ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੀ ਅਕਾਲੀ ਦਲ ਵਿੱਚ ਫਿਰ ਤੋਂ ਸ਼ਾਮਿਲ ਕੀਤਾ ਗਿਆ ਸੀ

ਲੇਕਿਨ ਲੋਕ ਸਭਾ ਹਲਕਾ ਸੰਗਰੂਰ ਤੋਂ ਉਹਨਾਂ ਦੇ ਪਰਿਵਾਰ ਨੂੰ ਟਿਕਟ ਨਾ ਦੇਣ ਤੋਂ ਬਾਅਦ ਉਹ ਲਗਾਤਾਰ ਪਾਰਟੀ ਤੋਂ ਨਰਾਜ਼ ਚੱਲੇ ਆ ਰਹੇ ਸਨ ਅਤੇ ਬਾਗੀ ਧੜੇ ਦਾ ਖੁੱਲ ਕੇ ਸਮਰਥਨ ਕਰ ਰਹੇ ਸਨ। ਅਕਾਲੀ ਦਲ ਨੇ ਸਖਤ ਫੈਸਲਾ ਲੈਂਦਾ ਹੋਇਆ ਫਿਲਹਾਲ ਸੁਖਦੇਵ ਸਿੰਘ ਢੀਡਸਾ ਨੂੰ ਪਾਰਟੀ ਤੋਂ ਬਾਹਰ ਦਾ ਰਾਸਤਾ ਦਿਖਾ ਦਿੱਤਾ।

Source- babushashi

ਤਾਜ਼ਾ ਖ਼ਬਰਾਂ
Gallery
Tags
Social Media