:

Canada: 28ਵੇਂ ਗਦਰੀ ਬਾਬਿਆਂ ਦੇ ਮੇਲੇ ਵਿੱਚ ਜਸਟਿਨ ਟਰੂਡੋ, ਐੱਮ ਪੀ ਸੁੱਖ ਧਾਲੀਵਾਲ ਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਕੈਬਨਿਟ ਸਮੇਤ ਪੁੱਜੇ

Canada: 28ਵੇਂ ਗਦਰੀ ਬਾਬਿਆਂ ਦੇ ਮੇਲੇ ਵਿੱਚ ਜਸਟਿਨ ਟਰੂਡੋ, ਐੱਮ ਪੀ ਸੁੱਖ ਧਾਲੀਵਾਲ ਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਕੈਬਨਿਟ ਸਮੇਤ ਪੁੱਜੇ

ਸਰੀ(ਕੈਨੇਡਾ) 

ਕੈਨੇਡਾ ਵਿੱਚ ਭਾਰਤੀਆਂ ਨੂੰ ਵੋਟ ਦਾ ਪਾਉਣ ਦਾ ਅਧਿਕਾਰ ਦਿਵਾਉਣ ਵਾਲੇ ਦੂਰ ਅੰਦੇਸ਼ ਸੰਘਰਸ਼ੀ ਯੋਧਿਆਂ ਸ.ਦਰਸ਼ਨ ਸਿੰਘ ਕੈਨੇਡੀਅਨ, ਹੈਰਲਡ ਪ੍ਰਿਚਿਟ, ਲਾਰਾ ਜੈਮੀਸਨ ਤੇ ਨਗਿੰਦਰ ਸਿੰਘ ਗਿੱਲ ਦੀ ਯਾਦ ਨੂੰ ਸਮਰਪਿਤ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਸਰੀ ਕੈਨੇਡਾ ਵੱਲੋਂ ਇਸ ਸਾਲ ਦੇ 28ਵੇਂ ਗਦਰੀ ਬਾਬਿਆਂ ਦੇ ਮੇਲੇ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਐੱਮ ਪੀ ਸੁੱਖ ਧਾਲੀਵਾਲ, ਬੀ ਸੀ ਦੇ ਪ੍ਰੀਮੀਅਰ ਤੇ ਕੈਬਨਿਟ ਮੰਤਰੀ ਪੁੱਜੇ।

ਤਾਜ਼ਾ ਖ਼ਬਰਾਂ
Gallery
Tags
Social Media