:

ਹੋਲੀ ਵਾਲੇ ਦਿਨ ਗੋਲੀਬਾਰੀ ਵਿੱਚ ਇੱਕ ਦੀ ਮੌਤ, ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਹੋ ਰਹੀ ਸਾਜਿਸ਼


ਹੋਲੀ ਵਾਲੇ ਦਿਨ ਗੋਲੀਬਾਰੀ ਵਿੱਚ ਇੱਕ ਦੀ ਮੌਤ, ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਹੋ ਰਹੀ ਸਾਜਿਸ਼

 ਚੰਡੀਗੜ 

ਹੋਲੀ ਵਾਲੇ ਦਿਨ ਮੋਗਾ ਦੇ ਸਟੇਡੀਅਮ ਰੋਡ ਤੇ ਇੱਕ ਹੋਈ ਘਟਨਾ ਦੇ ਵਿੱਚ ਸ਼ਿਵ ਸੇਨਾ ਮੰਗਤ ਰਾਏ ਸਿੰਦਾ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਪ੍ਰਤੱਖ ਦਰਸ਼ੀ ਨੇ ਦੱਸਿਆ ਕਿ ਬਾਈਕ ਸਵਾਰਾਂ ਨੇ ਗੋਲੀਆਂ ਚਲਾਈਆਂ। ਜਿਸ ਨਾਲ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਦੱਸ ਦਈਏ ਕਿ ਮਾਹੌਲ ਖਰਾਬ ਹੋਣ ਤੇ ਹਿੰਦੂ ਸੰਗਠਨਾਂ ਵਿੱਚ ਰੋਸ਼ ਹੈ। ਮ੍ਰਿਤਕ ਪਿਛਲੇ ਲੰਬੇ ਸਮੇਂ ਤੋਂ ਕਈ ਹਿੰਦੂ ਸੰਗਠਨਾਂ ਨਾਲ ਜੁੜਿਆ ਹੋਇਆ ਸੀ। ਪੁਲਿਸ ਨੇ ਇਸ ਮਾਮਲੇ ਦੀ ਹੁਣ ਜਾਂਚ ਸ਼ੁਰੂ ਕਰ ਦਿੱਤੀ ਹੈ।