:

ਮਹਾਤਮਾ ਗਾਂਧੀ ਜੀ ਦੇ ਜਨਮ ਦਿਨ , ਲਾਲ ਬਹਾਦਰ ਸ਼ਾਸਤਰੀ ਦੀਆਂ ਤਸਵੀਰਾਂ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਇਕੱਠੇ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

0

ਮਹਾਤਮਾ ਗਾਂਧੀ ਜੀ ਦੇ ਜਨਮ ਦਿਨ , ਲਾਲ ਬਹਾਦਰ ਸ਼ਾਸਤਰੀ ਦੀਆਂ ਤਸਵੀਰਾਂ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਇਕੱਠੇ ਹੋ ਕੇ ਉਨ੍ਹਾਂ
ਨੂੰ ਸ਼ਰਧਾਂਜਲੀ ਭੇਟ ਕੀਤੀ

ਬਰਨਾਲਾ 2 ਅਕਤੂਬਰ 

ਬਰਨਾਲਾ ਕਾਂਗਰਸ ਪਾਰਟੀ ਦੇ ਵਲੋਂ ਅੱਜ 2 ਅਕਤੂਬਰ ਨੂੰ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ ਮੌਕੇ ਇਹਨਾਂ ਅਜ਼ਾਦੀ ਗੁਲਾਟੀਆਂ ਨੂੰ ਇੱਕਜੁੱਟ ਹੋ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਲਾਲ ਬਹਾਦਰ ਸ਼ਾਸਤਰੀ ਦੀਆਂ ਤਸਵੀਰਾਂ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਇਕੱਠੇ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

 

 ਅਕਤੂਬਰ ਮਹਾਤਮਾ ਗਾਂਧੀ ਜਯੰਤੀ ਪੂਰੇ ਦੇਸ਼ ਵਿੱਚ ਮਨਾਈ ਜਾ ਰਹੀ ਹੈ।ਅੱਜ ਵੀ ਮਹਾਤਮਾ ਗਾਂਧੀ ਦੇ ਨਕਸ਼ੇ ਕਦਮਾਂ 'ਤੇ ਚੱਲਦੇ ਹੋਏ ਦੇਸ਼ ਭਗਤੀ ਰੱਖਣ ਵਾਲੇ ਭਾਰਤੀ ਮਹਾਤਮਾ ਗਾਂਧੀ ਦਾ ਜਨਮ ਦਿਨ ਬੜੀ ਧੂਮਧਾਮ ਨਾਲ ਮਨਾਉਂਦੇ ਹਨ ਅਤੇ ਇਸ ਮੌਕੇ 'ਤੇ ਇਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦੇ ਹਨ। ਇਸੇ ਕਾਰਨ ਅੱਜ ਜਿਲ੍ਹਾ ਬਰਨਾਲਾ ਕਾਂਗਰਸ ਪਾਰਟੀ ਯੂਨਿਟ ਬਰਨਾਲਾ ਦੇ ਵਲੋਂ ਕਿੱਸੀ ਭਗਤ ਸਿੰਘ ਪਾਰਕ ਵਿਖੇ ਮਹਾਤਮਾ ਗਾਂਧੀ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਉਹਨਾਂ ਦੇ ਜਨਮ ਦਿਹਾੜੇ ਮੌਕੇ ਉਹਨਾਂ ਦੀਆਂ ਤਸਵੀਰਾਂ ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਯਾਦ ਕੀਤਾ |