- Home
- Crime
ਪੰਜਾਬ ਦੇ 5 ਜਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਚੇਤਾਵਨੀ, IMD ਵੱਲੋਂ ਅਲਰਟ ਜਾਰੀ
- Admin Default
- 11 Aug, 2024 07:59
ਪੰਜਾਬ ਦੇ 5 ਜਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਚੇਤਾਵਨੀ, IMD ਵੱਲੋਂ ਅਲਰਟ ਜਾਰੀ
ਚੰਡੀਗੜ੍ਹ
ਮੌਸਮ ਵਿਭਾਗ ਚੰਡੀਗੜ੍ਹ ਦੇ ਵਲੋਂ 5 ਜਿਲ੍ਹਿਆਂ ਦੇ ਅੰਦਰ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਿਕ, ਅਗਲੇ ਕੁੱਝ ਘੰਟਿਆਂ ਦੌਰਾਨ ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਮਹਾਰਾਸ਼ਟਰ ਵਿੱਚ ਪੰਜਾਬ ਦੇ ਟਰੱਕ ਨੂੰ ਅੱਗ ਲਗਾ ਦਿੱਤੀ
- 11 Apr, 2026 14:30
-
ਪ੍ਰਸ਼ਾਸਨ ਦੇ ਬੁਲਡੋਜ਼ਰ ਨੇ ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਢਾਹ ਦਿੱਤੀ ਕਲੋਨੀ
- 11 Apr, 2026 13:27
-
ਗਾਇਕ ਬੱਬੂ ਮਾਨ ਦੇ ਸ਼ੋਅ 'ਤੇ ਪਾਕਿਸਤਾਨੀ ਪ੍ਰਭਾਵਕ ਨੇ ਹੰਗਾਮਾ ਕੀਤਾ
- 11 Apr, 2026 12:38
-
ਜਲੰਧਰ ਵਿੱਚ ਸਪੋਰਟਸ ਸ਼ਾਪ ਅਤੇ ਫੈਕਟਰੀ ਵਿੱਚ ਲੱਗ ਗਈ ਅੱਗ ਲੱਗ
- 11 Apr, 2026 12:31
Gallery
Tags
Social Media
Related Posts
ਮਹਾਰਾਸ਼ਟਰ ਵਿੱਚ ਪੰਜਾਬ ਦੇ ਟਰੱਕ ਨੂੰ ਅੱਗ ਲਗਾ ਦਿੱਤੀ
- Admin Default
- 11 Apr, 2026 00:00
ਪ੍ਰਸ਼ਾਸਨ ਦੇ ਬੁਲਡੋਜ਼ਰ ਨੇ ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਢਾਹ ਦਿੱਤੀ ਕਲੋਨੀ
- Admin Default
- 11 Apr, 2026 00:00
ਗਾਇਕ ਬੱਬੂ ਮਾਨ ਦੇ ਸ਼ੋਅ 'ਤੇ ਪਾਕਿਸਤਾਨੀ ਪ੍ਰਭਾਵਕ ਨੇ ਹੰਗਾਮਾ ਕੀਤਾ
- Admin Default
- 11 Apr, 2026 00:00