ਹਰਿਆਣਾ: ਹੁਣ ਅਜਿਹੇ ਸਰਕਾਰੀ ਮੁਲਾਜ਼ਮਾਂ ਦੀ ਖ਼ੈਰ ਨਹੀਂ, ਹੋਵੇਗੀ ਸਖ਼ਤ ਕਾਰਵਾਈ
- Admin Default
- 05 Nov, 2024 08:23
ਹਰਿਆਣਾ: ਹੁਣ ਅਜਿਹੇ ਸਰਕਾਰੀ ਮੁਲਾਜ਼ਮਾਂ ਦੀ ਖ਼ੈਰ ਨਹੀਂ, ਹੋਵੇਗੀ ਸਖ਼ਤ ਕਾਰਵਾਈ
ਚੰਡੀਗੜ੍ਹ
: ਹਰਿਆਣਾ ਦੇ ਸਿਹਤ ਵਿਭਾਗ ਨੇ ਅਜਿਹੇ ਕਰਮਚਾਰੀਆਂ ਨੂੰ ਚੇਤਾਵਨੀ ਦਿੱਤੀ ਹੈ, ਜਿਹੜੇ ਸਿਆਸੀ ਦਬਾਅ ਪਵਾ ਕੇ ਆਪਣਾ ਕੰਮ ਕਢਵਾ ਜਾਂਦੇ ਸਨ। ਦਰਅਸਲ ਵਿਭਾਗ ਨੇ ਆਪਣੇ ਹੁਕਮਾਂ ਵਿਚ ਕਿਹਾ ਹੈ ਕਿ, ਜੇਕਰ ਕੋਈ ਸਰਕਾਰੀ ਮੁਲਾਜ਼ਮ ਆਪਣੀ ਨੌਕਰੀ ਸੇਵਾ ਸਬੰਧੀ ਕੋਈ ਵੀ ਕੰਮ ਕਰਵਾਉਣ ਵਾਸਤੇ ਆਪਣੇ ਉੱਚ ਅਫ਼ਸਰ ਤੇ ਸਿਆਸੀ ਦਬਾਅ ਪਵਾਉਣ ਦੀ ਕੋਸਿਸ਼ ਕਰਦਾ ਹੈ ਤਾਂ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Source babushahi








