:

ਅੰਮ੍ਰਿਤਸਰ ਦੇ ਥਾਣਾ ਵੇਰਕਾ ਦੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ


  • ਅੰਮ੍ਰਿਤਸਰ ਦੇ ਥਾਣਾ ਵੇਰਕਾ ਦੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

    ਅੰਮ੍ਰਿਤਸਰ

    : ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤੇ ਥਾਣਾ ਵੇਰਕਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਮੁਖਬਿਰ ਦੀ ਸੂਚਨਾ ਦੇ ਅਧਾਰ ਤੇ ਪਿੰਡ ਮੁਧਲ ਵਿਖੇ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਇੱਕ ਮੋਟਰਸਾਈਕਲ ਸਣੇ ਕਾਬੂ ਕੀਤਾ ਗਿਆ। ਜਦੋਂ ਉਹਨਾਂ ਦੀ ਜਾਂਚ ਕੀਤੀ ਗਈ ਤੇ ਉਨਾ ਕੋਲੋਂ ਦੋ ਰਿਵਾਲਰ ਬਰਾਮਦ ਕੀਤੇ ਗਏ । ਪਤਾ ਲੱਗਾ ਹੈ ਕਿ ਇਹ ਥਾਣਾ ਜੰਡਿਆਲਾ ਦੇ ਰਹਿਣ ਵਾਲੇ ਹਨ।


    Source babushahi