BREAKING: ਸ਼ੰਭੂ ਸਰਹੱਦ 'ਤੇ ਇੱਕ ਹੋਰ ਕਿਸਾਨ ਨੇ ਸਲਫਾਸ ਨਿਗਲ ਕੇ ਕੀਤੀ ਖੁਦਕੁਸ਼ੀ
- Admin Default
- 09 Jan, 2025 07:05
BREAKING: ਸ਼ੰਭੂ ਸਰਹੱਦ 'ਤੇ ਇੱਕ ਹੋਰ ਕਿਸਾਨ ਨੇ ਸਲਫਾਸ ਨਿਗਲ ਕੇ ਕੀਤੀ ਖੁਦਕੁਸ਼ੀ
ਚੰਡੀਗੜ੍ਹ
ਸ਼ੰਭੂ ਸਰਹੱਦ ਤੇ ਐਮਐਸਪੀ ਦੀ ਮੰਗ ਲੈਕੇ ਮੋਰਚਾ ਲਾਈ ਬੈਠੇ ਕਿਸਾਨਾਂ ਵਿਚੋਂ ਇੱਕ ਕਿਸਾਨ ਦੇ ਵਲੋਂ ਸਲਫ਼ਾਸ ਨਿਗਲ ਲਈ ਗਈ। ਕਿਸਾਨ ਦੀ ਪਛਾਣ ਰੇਸ਼ਮ ਸਿੰਘ ਵਾਸੀ ਪਹੂਵਿੰਡ, ਤਰਨਤਾਰਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਕਿਸਾਨ ਨੇ ਅੱਜ ਸਵੇਰੇ ਲੰਗਰ ਵਾਲੀ ਥਾਂ ਲਾਗੇ ਸਲਫ਼ਾਸ ਖਾ ਲਈ। ਜਿਵੇਂ ਹੀ ਹੋਰ ਕਿਸਾਨਾਂ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ, ਉਹ ਤੁਰੰਤ ਉਸਨੂੰ ਹਸਪਤਾਲ ਲੈ ਗਏ, ਜਿਥੇ ਦੌਰਾਨੇ ਇਲਾਜ਼ ਕਿਸਾਨ ਦਮ ਤੋੜ ਗਿਆ।
Source babushahi







