- Home
- Administration
ਮਨੀਸ਼ ਸਿਸੋਦੀਆ ਨੂੰ ਝਟਕਾ! 7 ਮਈ ਤੱਕ ਵਧਾਈ ਨਿਆਇਕ ਹਿਰਾਸਤ, ਅਦਾਲਤ ਨੇ ਸੀਬੀਆਈ ਤੋਂ ਮੰਗਿਆ ਜਵਾਬwww.samacharpunjab.com
- Admin Default
- 24 Apr, 2024 04:10
BREAKING NEWS : ਰੌਸ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਸੀਬੀਆਈ ਮਾਮਲੇ ਵਿੱਚ ਫਿਲਹਾਲ ਦੋਸ਼ ਆਇਦ ਨਾ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਕੇਂਦਰੀ ਜਾਂਚ ਏਜੰਸੀ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ।
#custody
#samacharpunjab
sourceABPnews
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੇ ਨਵੀਂ ਪਾਰਟੀ ਬਣਾਈ
- 07 Apr, 2026 11:35
-
ਪੰਜਾਬ ਨਿਯਮਤ ਡੀਜੀਪੀ ਨਿਯੁਕਤੀ ਲਈ ਤਿਆਰ
- 07 Apr, 2026 10:58
-
ਨਵਜੋਤ ਕੌਰ ਸਿੱਧੂ ਨੇ ਰਾਸ਼ਟਰੀ ਪੱਧਰ 'ਤੇ ਨਵੀਂ ਸਿਆਸੀ ਪਾਰਟੀ ਦਾ ਕੀਤਾ ਐਲਾਨ
- 07 Apr, 2026 06:59
-
ਜਲੰਧਰ ਵਿੱਚ ਛੱਤ ਤੋਂ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ
- 06 Apr, 2026 13:27
-
ਲੁਧਿਆਣਾ ਵਿੱਚ 100 ਕਰੋੜ ਰੁਪਏ ਦੀ ਜ਼ਮੀਨ 'ਤੇ ਕਬਜ਼ਾ
- 06 Apr, 2026 13:20
Gallery
Tags
Social Media
Related Posts







