- Home
- Crime
ਬੇਕਾਬੂ ਟਰੈਕਟਰ ਟਰਾਲੀ ਨੇ ਦੁਕਾਨਦਾਰ ਨੂੰ ਦਰੜਿਆ, ਮੌਕੇ 'ਤੇ ਹੋਈ ਮੌਤ, ਸ਼ਰਾਬੀ ਦੱਸਿਆ ਜਾ ਰਿਹਾ ਡਰਾਈਵਰwww.samacharpunjab.com
- Admin Default
- 27 May, 2024 05:00
BREAKING NEWS : ਸਿਟੀ ਥਾਣਾ 2 ਦੇ ਸਬ-ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ ਹੈ। ਟਰੈਕਟਰ ਟਰਾਲੀ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਚਾਲਕ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
#accidentnews
#ludhiananews
#samacharpunjab
sourceABPnews
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਸੁਨੰਦਾ ਸ਼ਰਮਾ ਨੂੰ ਛੂਹਣ ਲਈ ਫੈਨ ਨੇ ਸਟੇਜ ਦੇ ਲਗਾਈ ਛਲਾਂਗ, ਸੁਨੰਦਾ ਨੇ ਸ਼ੋ ਕੀਤਾ ਕੈਂਸਲ
- 04 Apr, 2026 12:36
-
ਪਠਾਨਕੋਟ ਦੇ ਸਕੂਲਾਂ/ਕਾਲਜਾਂ ਵਿੱਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ
- 04 Apr, 2026 12:31
-
ਲੁਧਿਆਣਾ ਗੈਸ ਵਿਭਾਗ ਨੇ ਗੈਸ ਏਜੰਸੀਆਂ 'ਤੇ ਕਸਿਆ ਸ਼ਿਕੰਜਾ
- 04 Apr, 2026 12:24
-
ਅਬੋਹਰ ਵਿੱਚ ਦੋ ਕਾਰਾਂ ਦੀ ਟੱਕਰ ਹੋਈ
- 04 Apr, 2026 12:15
-
ਉਡਾਣ ਰੱਦ ਕਰਨ ਲਈ ਕੰਪਨੀ ਨੂੰ ਜੁਰਮਾਨਾ
- 04 Apr, 2026 12:11
Gallery
Tags
Social Media
Related Posts







