- Home
- Crime
ਸ੍ਰੀ ਦਰਬਾਰ ਸਾਹਿਬ ’ਚ ਵੱਡੇ ਕੜਾਹੇ ’ਚ ਡਿੱਗਣ ਵਾਲੇ ਸੇਵਾਦਾਰ ਬਲਬੀਰ ਸਿੰਘ ਦੀ ਮੌਤ
- Admin Default
- 10 Aug, 2024 01:03
ਸ੍ਰੀ ਦਰਬਾਰ ਸਾਹਿਬ ’ਚ ਵੱਡੇ ਕੜਾਹੇ ’ਚ ਡਿੱਗਣ ਵਾਲੇ ਸੇਵਾਦਾਰ ਬਲਬੀਰ ਸਿੰਘ ਦੀ ਮੌਤ
ਅੰਮ੍ਰਿਤਸਰ
ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਵਿਚ ਸਬਜ਼ੀ ਬਣਾਉਣ ਦੀ ਸੇਵਾ ਕਰਦਿਆਂ ਵੱਡੇ ਕੜਾਹੇ ਵਿਚ ਡਿੱਗੇ ਸੇਵਾਦਾਰ ਬਲਬੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਬਲਬੀਰ ਸਿੰਘ 70 ਫੀਸਦੀ ਝੁਲਸ ਗਿਆ ਸੀ ਤੇ ਉਸਦਾ ਸਥਾਨਕ ਹਸਪਤਾਲ ਵਿਚ ਇਲਾਜ ਚਲ ਰਿਹਾ ਸੀ। ਹੁਣ ਉਸਨੇ ਦਮ ਤੋੜ ਦਿੱਤਾ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਸੁਨੰਦਾ ਸ਼ਰਮਾ ਨੂੰ ਛੂਹਣ ਲਈ ਫੈਨ ਨੇ ਸਟੇਜ ਦੇ ਲਗਾਈ ਛਲਾਂਗ, ਸੁਨੰਦਾ ਨੇ ਸ਼ੋ ਕੀਤਾ ਕੈਂਸਲ
- 04 Apr, 2026 12:36
-
ਪਠਾਨਕੋਟ ਦੇ ਸਕੂਲਾਂ/ਕਾਲਜਾਂ ਵਿੱਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ
- 04 Apr, 2026 12:31
-
ਲੁਧਿਆਣਾ ਗੈਸ ਵਿਭਾਗ ਨੇ ਗੈਸ ਏਜੰਸੀਆਂ 'ਤੇ ਕਸਿਆ ਸ਼ਿਕੰਜਾ
- 04 Apr, 2026 12:24
-
ਅਬੋਹਰ ਵਿੱਚ ਦੋ ਕਾਰਾਂ ਦੀ ਟੱਕਰ ਹੋਈ
- 04 Apr, 2026 12:15
-
ਉਡਾਣ ਰੱਦ ਕਰਨ ਲਈ ਕੰਪਨੀ ਨੂੰ ਜੁਰਮਾਨਾ
- 04 Apr, 2026 12:11
Gallery
Tags
Social Media
Related Posts







