- Home
- Crime
ਮਮਤਾ ਬੈਨਰਜੀ ਨੇ ਡਾਕਟਰਾਂ ਦੀਆਂ ਮੰਗਾਂ ਮੰਨੀਆਂ, ਕੋਲਕਾਤਾ ਦੇ ਸੀ ਪੀ ਤੇ ਦੋ ਸਿਹਤ ਅਧਿਕਾਰੀ ਹਟਾਏ
- Admin Default
- 17 Sep, 2024 01:09
ਮਮਤਾ ਬੈਨਰਜੀ ਨੇ ਡਾਕਟਰਾਂ ਦੀਆਂ ਮੰਗਾਂ ਮੰਨੀਆਂ, ਕੋਲਕਾਤਾ ਦੇ ਸੀ ਪੀ ਤੇ ਦੋ ਸਿਹਤ ਅਧਿਕਾਰੀ ਹਟਾਏ
ਕੋਲਕਾਤਾ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰੋਸ ਵਿਖਾਵਾ ਕਰ ਰਹੇ ਜੂਨੀਅਰ ਡਾਕਟਰਾਂ ਨਾਲ ਮੀਟਿੰਗ ਮਗਰੋਂ ਐਲਾਨ ਕੀਤਾ ਹੈ ਕਿ ਉਹਨਾਂ ਨੇ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਵਿਨੀਤ ਕੁਮਾਰ ਗੋਇਲ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਟਾਉਣ ਸਮੇਤ ਡਾਕਟਰਾਂ ਦੀਆਂ ਬਹੁ ਗਿਣਤੀ ਮੰਗਾਂ ਮੰਨ ਲਈਆਂ ਹਨ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਸੁਨੰਦਾ ਸ਼ਰਮਾ ਨੂੰ ਛੂਹਣ ਲਈ ਫੈਨ ਨੇ ਸਟੇਜ ਦੇ ਲਗਾਈ ਛਲਾਂਗ, ਸੁਨੰਦਾ ਨੇ ਸ਼ੋ ਕੀਤਾ ਕੈਂਸਲ
- 04 Apr, 2026 12:36
-
ਪਠਾਨਕੋਟ ਦੇ ਸਕੂਲਾਂ/ਕਾਲਜਾਂ ਵਿੱਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ
- 04 Apr, 2026 12:31
-
ਲੁਧਿਆਣਾ ਗੈਸ ਵਿਭਾਗ ਨੇ ਗੈਸ ਏਜੰਸੀਆਂ 'ਤੇ ਕਸਿਆ ਸ਼ਿਕੰਜਾ
- 04 Apr, 2026 12:24
-
ਅਬੋਹਰ ਵਿੱਚ ਦੋ ਕਾਰਾਂ ਦੀ ਟੱਕਰ ਹੋਈ
- 04 Apr, 2026 12:15
Gallery
Tags
Social Media
Related Posts







