- Home
- Crime
ਬਠਿੰਡਾ: ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੀ ਸਟੂਡੈਂਟ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
- Admin Default
- 07 Oct, 2024 04:36
ਬਠਿੰਡਾ: ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੀ ਸਟੂਡੈਂਟ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਬਠਿੰਡਾ,
ਬਠਿੰਡਾ ਦੀ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਚ ਇਕ ਸਟੂਡੈਂਟ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਬੀ ਐਸ ਸੀ ਫਸਟ ਈਅਰ ਦੀ ਸਟੂਡੈਂਟ ਸੀ ਤੇ ਕੋਟਕਪੁਰਾ ਦੇ ਇਕ ਪਿੰਡ ਦੀ ਰਹਿਣ ਵਾਲੀ ਸੀ। ਇਹ ਖੁਲ੍ਹਾਸਾ ਨਹੀਂ ਹੋ ਸਕਿਆ ਕਿ ਵਿਦਿਆਰਥਣ ਨੇ ਖੁਦਕੁਸ਼ੀ ਕਿਉਂ ਕੀਤੀ। ਯੂਨੀਵਰਸਿਟੀ ਵੱਲੋਂ ਵੀ ਹਾਲੇ ਤੱਕ ਮਾਮਲੇ ਵਿਚ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਸੁਨੰਦਾ ਸ਼ਰਮਾ ਨੂੰ ਛੂਹਣ ਲਈ ਫੈਨ ਨੇ ਸਟੇਜ ਦੇ ਲਗਾਈ ਛਲਾਂਗ, ਸੁਨੰਦਾ ਨੇ ਸ਼ੋ ਕੀਤਾ ਕੈਂਸਲ
- 04 Apr, 2026 12:36
-
ਪਠਾਨਕੋਟ ਦੇ ਸਕੂਲਾਂ/ਕਾਲਜਾਂ ਵਿੱਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ
- 04 Apr, 2026 12:31
-
ਲੁਧਿਆਣਾ ਗੈਸ ਵਿਭਾਗ ਨੇ ਗੈਸ ਏਜੰਸੀਆਂ 'ਤੇ ਕਸਿਆ ਸ਼ਿਕੰਜਾ
- 04 Apr, 2026 12:24
-
ਅਬੋਹਰ ਵਿੱਚ ਦੋ ਕਾਰਾਂ ਦੀ ਟੱਕਰ ਹੋਈ
- 04 Apr, 2026 12:15
-
ਉਡਾਣ ਰੱਦ ਕਰਨ ਲਈ ਕੰਪਨੀ ਨੂੰ ਜੁਰਮਾਨਾ
- 04 Apr, 2026 12:11
Gallery
Tags
Social Media
Related Posts







