- Home
- Crime
BREAKING: ਮੋਹਾਲੀ 'ਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ
- Admin Default
- 14 Oct, 2024 09:16
BREAKING: ਮੋਹਾਲੀ 'ਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ
ਚੰਡੀਗੜ੍ਹ
ਮੋਹਾਲੀ ਦੇ ਬਲੌਗੀ ਵਿਚ ਇੱਕ 19 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ, ਚਾਰ ਤੋਂ ਪੰਜ ਲੋਕਾਂ ਦੇ ਵਲੋਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।
ਜਾਣਕਾਰੀ ਇਹ ਹੈ ਕਿ, ਦੁਸਿਹਰੇ ਦੇ ਮੇਲੇ ਦੌਰਾਨ ਨੌਜਵਾਨ ਦਾ ਕੁੱਝ ਅਣਪਛਾਤੇ ਲੋਕਾਂ ਦੇ ਨਾਲ ਝਗੜਾ ਹੋਇਆ ਸੀ, ਜਿਸ ਮਗਰੋਂ ਉਨ੍ਹਾਂ ਦੇ ਵਲੋਂ ਨੌਜਵਾਨ ਤੇ ਹਮਲਾ ਕਰ ਦਿੱਤਾ ਗਿਆ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਸੁਨੰਦਾ ਸ਼ਰਮਾ ਨੂੰ ਛੂਹਣ ਲਈ ਫੈਨ ਨੇ ਸਟੇਜ ਦੇ ਲਗਾਈ ਛਲਾਂਗ, ਸੁਨੰਦਾ ਨੇ ਸ਼ੋ ਕੀਤਾ ਕੈਂਸਲ
- 04 Apr, 2026 12:36
-
ਪਠਾਨਕੋਟ ਦੇ ਸਕੂਲਾਂ/ਕਾਲਜਾਂ ਵਿੱਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ
- 04 Apr, 2026 12:31
-
ਲੁਧਿਆਣਾ ਗੈਸ ਵਿਭਾਗ ਨੇ ਗੈਸ ਏਜੰਸੀਆਂ 'ਤੇ ਕਸਿਆ ਸ਼ਿਕੰਜਾ
- 04 Apr, 2026 12:24
-
ਅਬੋਹਰ ਵਿੱਚ ਦੋ ਕਾਰਾਂ ਦੀ ਟੱਕਰ ਹੋਈ
- 04 Apr, 2026 12:15
-
ਉਡਾਣ ਰੱਦ ਕਰਨ ਲਈ ਕੰਪਨੀ ਨੂੰ ਜੁਰਮਾਨਾ
- 04 Apr, 2026 12:11
Gallery
Tags
Social Media
Related Posts







