- Home
- Crime
ਭੂਚਾਲ ਕਾਰਨ ਕੰਬਿਆ ਝਾਰਖੰਡ
- Admin Default
- 02 Nov, 2024 05:59
ਭੂਚਾਲ ਕਾਰਨ ਕੰਬਿਆ ਝਾਰਖੰਡ
ਰਾਂਚੀ
ਝਾਰਖੰਡ 'ਚ ਸ਼ਨੀਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਲਗਾਤਾਰ ਭੂਚਾਲ ਦੇ ਝਟਕਿਆਂ ਕਾਰਨ ਝਾਰਖੰਡ 'ਚ ਕਈ ਥਾਵਾਂ 'ਤੇ ਲਗਭਗ 5 ਸੈਕਿੰਡ ਤੱਕ ਧਰਤੀ ਕੰਬਦੀ ਰਹੀ।
ਪ੍ਰਾਪਤ ਜਾਣਕਾਰੀ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.3 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਝਾਰਖੰਡ ਦੇ ਖਸਰਾਂਵਾ ਜ਼ਿਲ੍ਹੇ ਤੋਂ 13 ਕਿਲੋਮੀਟਰ ਦੂਰ ਸੀ। ਲਗਾਤਾਰ ਝਟਕਿਆਂ ਕਾਰਨ ਲੋਕ ਡਰਦੇ ਘਰਾਂ ਤੋਂ ਬਾਹਰ ਆ ਗਏ। ਫਿਲਹਾਲ ਕਿਸੇ ਜਾਨੀ ਨੁਕਸਾਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਸੁਨੰਦਾ ਸ਼ਰਮਾ ਨੂੰ ਛੂਹਣ ਲਈ ਫੈਨ ਨੇ ਸਟੇਜ ਦੇ ਲਗਾਈ ਛਲਾਂਗ, ਸੁਨੰਦਾ ਨੇ ਸ਼ੋ ਕੀਤਾ ਕੈਂਸਲ
- 04 Apr, 2026 12:36
-
ਪਠਾਨਕੋਟ ਦੇ ਸਕੂਲਾਂ/ਕਾਲਜਾਂ ਵਿੱਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ
- 04 Apr, 2026 12:31
-
ਲੁਧਿਆਣਾ ਗੈਸ ਵਿਭਾਗ ਨੇ ਗੈਸ ਏਜੰਸੀਆਂ 'ਤੇ ਕਸਿਆ ਸ਼ਿਕੰਜਾ
- 04 Apr, 2026 12:24
-
ਅਬੋਹਰ ਵਿੱਚ ਦੋ ਕਾਰਾਂ ਦੀ ਟੱਕਰ ਹੋਈ
- 04 Apr, 2026 12:15
Gallery
Tags
Social Media
Related Posts







