ਅੰਮ੍ਰਿਤਸਰ: ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ
- Admin Default
- 12 Nov, 2024 05:33
ਅੰਮ੍ਰਿਤਸਰ: ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ
ਅੰਮ੍ਰਿਤਸਰ,
ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਗੈਂਗਸਟਰ ਡੋਨੀ ਦੇ ਗੈਂਗ ਮੈਂਬਰਾਂ ਵਿਚਾਲੇ ਪਿੰਡ ਕਲੇਰ ਵਿੱਚ ਅੱਜ ਗੋਲੀਬਾਰੀ ਹੋ ਗਈ। ਇਸ ਗੋਲੀਬਾਰੀ ਵਿੱਚ ਕੁੱਝ ਗੈਂਗਸਟਰ ਜ਼ਖਮੀ ਵੀ ਹੋਏ ਹਨ, ਜਦੋਂਕਿ ਕੁੱਝ ਨੂੰ ਹਿਰਾਸਤ ਵਿੱਚ ਲੈਣ ਦੀ ਵੀ ਖ਼ਬਰ ਹੈ। ਪੁਲਿਸ ਸੂਤਰਾਂ ਮੁਤਾਬਿਕ, ਗੈਂਗਸਟਰਾਂ ਨੇ ਪਹਿਲਾਂ ਪੁਲਿਸ ਤੇ ਫ਼ਾਈਰਿੰਗ ਕੀਤੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਇਸ ਗੋਲੀਬਾਰੀ ਵਿੱਚ ਕੁੱਝ ਗੈਂਗਸਟਰ ਜ਼ਖਮੀ ਹੋਏ ਹਨ, ਜਦੋਂਕਿ ਕੁੱਝ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
Source babushahi







