Canada : ਡੈਲਟਾ ਏਅਰਲਾਈਨਜ਼ ਦਾ ਜਹਾਜ਼ ਲੈਂਡਿੰਗ ਦੌਰਾਨ ਪਲਟਿਆ
- Admin Default
- 18 Feb, 2025 05:22
Canada : ਡੈਲਟਾ ਏਅਰਲਾਈਨਜ਼ ਦਾ ਜਹਾਜ਼ ਲੈਂਡਿੰਗ ਦੌਰਾਨ ਪਲਟਿਆ
ਟੋਰਾਂਟੋ
ਟੋਰਾਂਟੋ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਲੈਂਡਿੰਗ ਦੌਰਾਨ ਡੈਲਟਾ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਲੈਂਡਿੰਗ ਕਰਦੇ ਸਮੇਂ, ਜਹਾਜ਼ ਅਚਾਨਕ ਫਿਸਲ ਗਿਆ, ਪਲਟ ਗਿਆ ਅਤੇ ਅੱਗ ਲੱਗ ਗਈ।
ਹਵਾਈ ਅੱਡੇ ਦੀ ਸੁਰੱਖਿਆ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਮੌਕੇ 'ਤੇ ਪਹੁੰਚ ਗਈਆਂ, ਅਤੇ ਯਾਤਰੀਆਂ ਨੂੰ ਐਮਰਜੈਂਸੀ ਗੇਟ ਰਾਹੀਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਜਹਾਜ਼ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ।
Source babushahi







