- Home
- Crime
24 ਬੋਤਲਾਂ ਸ਼ਰਾਬ ਦੇਸੀ ਹੋਈ ਬਰਾਮਦ , ਇਕ ਦੋਸ਼ੀ ਕੀਤਾ ਗ੍ਰਿਫਤਾਰ
- Reporter 12
- 30 Sep, 2023 23:41
24 ਬੋਤਲਾਂ ਸ਼ਰਾਬ ਦੇਸੀ ਹੋਈ ਬਰਾਮਦ , ਇਕ ਦੋਸ਼ੀ ਕੀਤਾ ਗ੍ਰਿਫਤਾਰ
ਬਰਨਾਲਾ 30 ਸਤੰਬਰ
24 ਬੋਤਲਾਂ ਸ਼ਰਾਬ ਦੇਸੀ ਬਰਾਮਦ ਹੋਣ ਤੇ ਇਕ ਦੋਸ਼ੀ ਗ੍ਰਿਫਤਾਰ ਕੀਤਾ ਹੈ | ਥਾਣਾ ਰੂੜੇਕੇ ਕਲਾਂ ਦੇ ਥਾਣੇਦਾਰ ਰਣਜੀਤ ਸਿੰਘ ਨੇ ਦੋਸ਼ੀ ਵੀਰਾ ਵਾਸੀ ਭੈਣੀ ਫੱਤਾ ਦੇ ਖਿਲਾਫ ਮਾਮਲਾ ਦਰਜ ਰਜਿਸਟਰ ਕੀਤਾ ਹੈ | ਓਹਨਾ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲਣ ਤੇ ਦੋਸ਼ੀ ਦੇ ਘਰ ਰੇਡ ਕਰਕੇ 24 ਬੋਤਲਾਂ ਸ਼ਰਾਬ ਦੇਸੀ ਸਮੇਤ ਕਾਬੂ ਕੀਤਾ ਅਤੇ ਮਾਮਲਾ ਦਰਜ ਦਰਜ ਕੀਤਾ |
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਸੁਨੰਦਾ ਸ਼ਰਮਾ ਨੂੰ ਛੂਹਣ ਲਈ ਫੈਨ ਨੇ ਸਟੇਜ ਦੇ ਲਗਾਈ ਛਲਾਂਗ, ਸੁਨੰਦਾ ਨੇ ਸ਼ੋ ਕੀਤਾ ਕੈਂਸਲ
- 04 Apr, 2026 12:36
-
ਪਠਾਨਕੋਟ ਦੇ ਸਕੂਲਾਂ/ਕਾਲਜਾਂ ਵਿੱਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ
- 04 Apr, 2026 12:31
-
ਲੁਧਿਆਣਾ ਗੈਸ ਵਿਭਾਗ ਨੇ ਗੈਸ ਏਜੰਸੀਆਂ 'ਤੇ ਕਸਿਆ ਸ਼ਿਕੰਜਾ
- 04 Apr, 2026 12:24
-
ਅਬੋਹਰ ਵਿੱਚ ਦੋ ਕਾਰਾਂ ਦੀ ਟੱਕਰ ਹੋਈ
- 04 Apr, 2026 12:15
-
ਉਡਾਣ ਰੱਦ ਕਰਨ ਲਈ ਕੰਪਨੀ ਨੂੰ ਜੁਰਮਾਨਾ
- 04 Apr, 2026 12:11
Gallery
Tags
Social Media
Related Posts







