- Home
- Crime
30 ਗ੍ਰਾਮ ਨਸੀਲਾ ਪਾਊਡਰ ਹੋਇਆ ਬਰਾਮਦ , ਦੋਸ਼ੀ ਕੀਤੇ ਗ੍ਰਿਫਤਾਰ
- Admin Default
- 25 Nov, 2023 03:26
30 ਗ੍ਰਾਮ ਨਸੀਲਾ ਪਾਊਡਰ ਹੋਇਆ ਬਰਾਮਦ , ਦੋਸ਼ੀ ਕੀਤੇ ਗ੍ਰਿਫਤਾਰ
ਬਰਨਾਲਾ 25/11/23
30 ਗ੍ਰਾਮ ਨਸੀਲਾ ਪਾਊਡਰ ਬਰਾਮਦ ਹੋਣ ਤੇ ਦੋ ਦੋਸ਼ੀ ਗ੍ਰਿਫਤਾਰ ਕੀਤਾ ਹੈ | ਥਾਣਾ ਬਰਨਾਲਾ ਦੇ ਥਾਣੇਦਾਰ ਟੇਕ ਚੰਦ ਨੇ ਬਲਵਿੰਦਰ ਅਤੇ ਮਨਪ੍ਰੀਤ ਨੂੰ ਗ੍ਰਿਫਤਾਰ ਕਰਕੇ ਪਰਚਾ ਦਰਜ ਕੀਤਾ ਹੈ | ਓਹਨਾ ਦੱਸਿਆ ਕਿ ਪੁਲਿਸ ਪਾਰਟੀ ਦੁਆਰਾ ਬਠਿੰਡਾ ਬਾਈਪਾਸ ਤੋਂ ਆ ਰਹੇ ਸੀ , ਤਾ ਦੋਸ਼ੀਆਂ ਨੂੰ ਸੱਕ ਦੀ ਨਿਗ੍ਹਾ ਨਾਲ ਦੇਖਣ ਤੇ ਤਲਾਸ਼ੀ ਕਰਨ ਤੇ 30 ਗ੍ਰਾਮ ਨਸੀਲਾ ਪਾਊਡਰ ਬਰਾਮਦ ਹੋਇਆ , ਤੁਰੰਤ ਦੋਸ਼ੀ ਗ੍ਰਿਫਤਾਰ ਕੀਤੇ |
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਸੁਨੰਦਾ ਸ਼ਰਮਾ ਨੂੰ ਛੂਹਣ ਲਈ ਫੈਨ ਨੇ ਸਟੇਜ ਦੇ ਲਗਾਈ ਛਲਾਂਗ, ਸੁਨੰਦਾ ਨੇ ਸ਼ੋ ਕੀਤਾ ਕੈਂਸਲ
- 04 Apr, 2026 12:36
-
ਪਠਾਨਕੋਟ ਦੇ ਸਕੂਲਾਂ/ਕਾਲਜਾਂ ਵਿੱਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ
- 04 Apr, 2026 12:31
-
ਲੁਧਿਆਣਾ ਗੈਸ ਵਿਭਾਗ ਨੇ ਗੈਸ ਏਜੰਸੀਆਂ 'ਤੇ ਕਸਿਆ ਸ਼ਿਕੰਜਾ
- 04 Apr, 2026 12:24
-
ਅਬੋਹਰ ਵਿੱਚ ਦੋ ਕਾਰਾਂ ਦੀ ਟੱਕਰ ਹੋਈ
- 04 Apr, 2026 12:15
-
ਉਡਾਣ ਰੱਦ ਕਰਨ ਲਈ ਕੰਪਨੀ ਨੂੰ ਜੁਰਮਾਨਾ
- 04 Apr, 2026 12:11
Gallery
Tags
Social Media
Related Posts







