- Home
- Crime
23 ਬੋਤਲਾਂ ਸ਼ਰਾਬ ਠੇਕਾ ਬਰਾਮਦ ਹੋਣ ਤੇ ਦੋ ਦੋਸ਼ੀ ਕੀਤੇ ਗ੍ਰਿਫਤਾਰ
- Reporter 12
- 30 Nov, 2023 23:24
23 ਬੋਤਲਾਂ ਸ਼ਰਾਬ ਠੇਕਾ ਬਰਾਮਦ ਹੋਣ ਤੇ ਦੋ ਦੋਸ਼ੀ ਕੀਤੇ ਗ੍ਰਿਫਤਾਰ
ਬਰਨਾਲਾ 30/11/23
23 ਬੋਤਲਾਂ ਸ਼ਰਾਬ ਠੇਕਾ ਬਰਾਮਦ ਹੋਣ ਤੇ ਦੋ ਦੋਸ਼ੀ ਗ੍ਰਿਫਤਾਰ ਕੀਤੇ ਹਨ | ਥਾਣਾ ਬਰਨਾਲਾ ਦੇ ਥਾਣੇਦਾਰ ਮੱਘਰ ਸਿੰਘ ਨੇ ਦੋਸ਼ੀ ਗੁਰਪ੍ਰੀਤ ਸਿੰਘ ਅਤੇ ਤਨਵੀਰ ਸਿੰਘ ਵਾਸੀਆਨ ਅਮਲਾ ਸਿੰਘ ਵਾਲਾ ਨੂੰ ਗ੍ਰਿਫਤਾਰ ਕਰਕੇ ਪਰਚਾ ਦਰਜ ਕੀਤਾ ਹੈ | ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲਣ ਤੇ ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਪਰਚਾ ਦਰਜ ਕੀਤਾ ਹੈ |
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਸੁਨੰਦਾ ਸ਼ਰਮਾ ਨੂੰ ਛੂਹਣ ਲਈ ਫੈਨ ਨੇ ਸਟੇਜ ਦੇ ਲਗਾਈ ਛਲਾਂਗ, ਸੁਨੰਦਾ ਨੇ ਸ਼ੋ ਕੀਤਾ ਕੈਂਸਲ
- 04 Apr, 2026 12:36
-
ਪਠਾਨਕੋਟ ਦੇ ਸਕੂਲਾਂ/ਕਾਲਜਾਂ ਵਿੱਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ
- 04 Apr, 2026 12:31
-
ਲੁਧਿਆਣਾ ਗੈਸ ਵਿਭਾਗ ਨੇ ਗੈਸ ਏਜੰਸੀਆਂ 'ਤੇ ਕਸਿਆ ਸ਼ਿਕੰਜਾ
- 04 Apr, 2026 12:24
-
ਅਬੋਹਰ ਵਿੱਚ ਦੋ ਕਾਰਾਂ ਦੀ ਟੱਕਰ ਹੋਈ
- 04 Apr, 2026 12:15
-
ਉਡਾਣ ਰੱਦ ਕਰਨ ਲਈ ਕੰਪਨੀ ਨੂੰ ਜੁਰਮਾਨਾ
- 04 Apr, 2026 12:11
Gallery
Tags
Social Media
Related Posts







