- Home
- Crime
14 ਬੋਤਲਾਂ ਸ਼ਰਾਬ ਠੇਕਾ ਹੋਈ ਬਰਾਮਦ, ਇੱਕ ਦੋਸ਼ਨ ਕੀਤੀ ਗਿਰਫ਼ਤਾਰ
- Admin Default
- 20 Dec, 2023 22:15
14 ਬੋਤਲਾਂ ਸ਼ਰਾਬ ਠੇਕਾ ਹੋਈ ਬਰਾਮਦ, ਇੱਕ ਦੋਸ਼ਨ ਕੀਤੀ ਗਿਰਫ਼ਤਾਰ
ਬਰਨਾਲਾ 20/12/23
14 ਬੋਤਲਾਂ ਸ਼ਰਾਬ ਠੇਕਾ ਬਰਾਮਦ ਹੋਣ ਤੇ ਇੱਕ ਦੋਸ਼ਨ ਗਿਰਫ਼ਤਾਰ ਕੀਤੀ ਹੈ l ਥਾਣਾ ਬਰਨਾਲਾ ਦੇ ਥਾਨੇਦਾਰ ਬਲਕਰਨ ਸਿੰਘ ਨੇ ਅਮਰੋ ਦੇਵੀ ਵਾਸੀ ਬਰਨਾਲਾ ਨੂੰ ਗ੍ਰਿਫ਼ਤਾਰ ਕਰਕੇ ਪਰਚਾ ਦਰਜ ਕੀਤਾ ਹੈ l ਓਹਨਾ ਦਸਿਆ ਕਿ ਦੋਸਨ ਸ਼ਰਾਬ ਵੇਚਣ ਦਾ ਧੰਦਾ ਕਰਦੀ ਹੈ, ਰੇਡ ਕਰਨ ਤੇ 14 ਬੋਤਲਾਂ ਸ਼ਰਾਬ ਠੇਕਾ ਬਰਾਮਦ ਹੋਈਆ l
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਸੁਨੰਦਾ ਸ਼ਰਮਾ ਨੂੰ ਛੂਹਣ ਲਈ ਫੈਨ ਨੇ ਸਟੇਜ ਦੇ ਲਗਾਈ ਛਲਾਂਗ, ਸੁਨੰਦਾ ਨੇ ਸ਼ੋ ਕੀਤਾ ਕੈਂਸਲ
- 04 Apr, 2026 12:36
-
ਪਠਾਨਕੋਟ ਦੇ ਸਕੂਲਾਂ/ਕਾਲਜਾਂ ਵਿੱਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ
- 04 Apr, 2026 12:31
-
ਲੁਧਿਆਣਾ ਗੈਸ ਵਿਭਾਗ ਨੇ ਗੈਸ ਏਜੰਸੀਆਂ 'ਤੇ ਕਸਿਆ ਸ਼ਿਕੰਜਾ
- 04 Apr, 2026 12:24
-
ਅਬੋਹਰ ਵਿੱਚ ਦੋ ਕਾਰਾਂ ਦੀ ਟੱਕਰ ਹੋਈ
- 04 Apr, 2026 12:15
-
ਉਡਾਣ ਰੱਦ ਕਰਨ ਲਈ ਕੰਪਨੀ ਨੂੰ ਜੁਰਮਾਨਾ
- 04 Apr, 2026 12:11
Gallery
Tags
Social Media
Related Posts







