:

ਬਰਨਾਲਾ ਪੁਲਿਸ ਥਾਣਾ ਧਨੌਲਾ ਵੱਲੋਂ 01 ਮੁਲਜਮ ਨੂੰ 200 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਨਾਲ ਗ੍ਰਿਫਤਾਰ ਕੀਤਾ


ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਬਰਨਾਲਾ ਪੁਲਿਸ ਥਾਣਾ ਧਨੌਲਾ ਵੱਲੋਂ 01 ਮੁਲਜਮ ਨੂੰ 200 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਨਾਲ ਗ੍ਰਿਫਤਾਰ ਕੀਤਾ ਹੈ।