:

ਬਰਨਾਲਾ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਲੋਕਾਂ ਨਾਲ ਕੀਤੀ ਗਈ ਮੀਟਿੰਗ

ਬਰਨਾਲਾ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਲੋਕਾਂ ਨਾਲ ਕੀਤੀ ਗਈ ਮੀਟਿੰਗ

ਮਿਤੀ 5 ਸਤੰਬਰ 2023

ਐਸ.ਪੀ (ਇਨਵੈਸਟੀਗੇਸ਼ਨ) ਬਰਨਾਲਾ ਵੱਲੋਂ ਆਗਾਮੀ ਤਿਉਹਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਨਾਲ ਹੀ ਜਨ ਸੰਪਰਕ ਨੂੰ ਮਜ਼ਬੂਤ ਕਰਨ ਲਈ ਪੁਲਿਸ-ਪਬਲਿਕ ਮੀਟਿੰਗ ਕੀਤੀ ਗਈ ਅਤੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਪੁਲਿਸ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ ਗਿਆ।