:

ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਲਈ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ


ਅੱਜ ਹਲਕਾ ਬਰਨਾਲਾ ਦੇ ਇੰਚਾਰਜ  ਸ਼੍ਰੀ ਮਨੀਸ਼ ਕੁਮਾਰ ਬਾਂਸਲ ਜੀ ਅਤੇ ਸਮੁੱਚੀ ਕਾਂਗਰਸ ਵੱਲੋਂ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਲਈ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਅਤੇ ਏ.ਡੀ.ਸੀ ਬਰਨਾਲਾ ਨੂੰ ਪੰਜਾਬ ਦੇ ਲੋਕਾਂ ਦੀਆਂ ਛੇ ਅਹਿਮ ਮੰਗਾਂ ਬਾਰੇ ਮੰਗ ਪੱਤਰ ਸੌਂਪਿਆ।