:

ਐਸ.ਐਸ.ਪੀ ਬਰਨਾਲਾ ਵੱਲੋਂ ਬਰਨਾਲਾ ਪੁਲਿਸ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ


ਐਸ.ਐਸ.ਪੀ ਬਰਨਾਲਾ ਵੱਲੋਂ  ਬਰਨਾਲਾ ਪੁਲਿਸ ਦੇ ਸਮੂਹ ਅਧਿਕਾਰੀਆਂ ਨਾਲ ਕ੍ਰਾਈਮ ਰੀਵਿਊ ਮੀਟਿੰਗ ਕੀਤੀ ਅਤੇ ਤਫ਼ਤੀਸ਼ੀ ਹੁਨਰ ਨੂੰ ਸੁਧਾਰਨ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ, ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ‘ਤੇ ਜ਼ੋਰ ਦਿੱਤਾ।