:

ਚੌਂਕੀ ਪੱਖੋਂ ਕੈਂਚੀਆਂ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਮੁਲਜ਼ਮ ਨੂੰ ਕਾਬੂ ਕੀਤਾ

0

ਚੌਂਕੀ ਪੱਖੋਂ ਕੈਂਚੀਆਂ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਨੇ 750 ਨਸ਼ੀਲੇ ਕੈਪਸੂਲ ਅਤੇ 1040 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਨਾਲ 01 ਮੁਲਜ਼ਮ ਨੂੰ ਕਾਬੂ ਕੀਤਾ ਹੈ।