:

CIA ਸਟਾਫ਼ ਬਰਨਾਲਾ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ 20 ਗ੍ਰਾਮ ਹੈਰੋਇਨ ਬਰਾਮਦ ਕੀਤੀ

#Barnala #Crime #Drugs #BarnalaPolice
0
#Barnala #Crime #Drugs #BarnalaPolice

CIA ਸਟਾਫ਼ ਬਰਨਾਲਾ ਪੁਲਿਸ ਨੇ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ 01 ਮੁਲਜ਼ਮ ਨੂੰ ਗ੍ਰਿਫਤਾਰ ਕਰਕੇ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।