:

ਪੁਲਿਸ ਨੇ ਔਰਤ ਦੀ ਹੱਤਿਆ ਕਰਨ ਵਾਲੇ ਸ਼ੱਕੀਆਂ ਦੀ ਸੀਸੀਟੀਵੀ ਫੁਟੇਜ ਜਾਰੀ ਕੀਤੀ ਹੈ

#Barnala #Criminals #Murder #CCTVFootage
0
#Barnala #Criminals #Murder #CCTVFootage

ਪੁਲਿਸ ਨੇ ਔਰਤ ਦੀ ਹੱਤਿਆ ਕਰਨ ਵਾਲੇ ਸ਼ੱਕੀਆਂ ਦੀ ਸੀਸੀਟੀਵੀ ਫੁਟੇਜ ਜਾਰੀ ਕੀਤੀ ਹੈ

ਭਾਸਕਰ ਨਿਊਜ਼ | ਬਰਨਾਲਾ

ਪੁਲਿਸ ਨੇ ਸੇਖਾ ਰੋਡ ਗਲੀ ਨੰਬਰ 1 ਵਿੱਚ ਮੰਜੂ ਨਾਮਕ ਔਰਤ ਦਾ ਘਰ ਵਿੱਚ ਵੜ ਕੇ ਗਲਾ ਘੁੱਟ ਕੇ ਹੱਤਿਆ ਕਰਨ ਵਾਲੇ ਦੋ ਸ਼ੱਕੀ ਮੁਲਜ਼ਮਾਂ ਦੀ ਸੀਸੀਟੀਵੀ ਫੁਟੇਜ ਜਾਰੀ ਕੀਤੀ ਹੈ। ਜੇਕਰ ਕਿਸੇ ਨੂੰ ਇਸ ਸਬੰਧੀ ਜਾਣਕਾਰੀ ਮਿਲੇ ਤਾਂ ਤੁਰੰਤ ਸੂਚਿਤ ਕੀਤਾ ਜਾਵੇ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।  
ਡੀ.ਐਸ਼.ਪੀ ਮੋਬਲਾਇਲ  ਨੰਬਰ 7508179005