:

ਦੋ ਨਸ਼ੇੜੀ ਪੁੱਤਰਾਂ ਵੱਲੋਂ ਅਪਣੇ ਪਿਤਾ ਦੇ ਕਤਲ ਕਰਨ ਦੀ ਵੀਡਿਉ ਆਈ ਸਾਹਮਣੇ

#Barnala #Murder#FaceReveal
0
#Barnala #Murder#FaceReveal

ਬਰਨਾਲਾ ਦੇ ਪਿੰਡ ਝਲੂਰ ਵਿੱਚ ਦੋ ਨਸ਼ੇੜੀ ਪੁੱਤਰਾਂ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ।

ਇਸ ਕਤਲ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਵੀਡੀਓ ਕਲਿੱਪ 'ਚ ਦੋਵੇਂ ਨਸ਼ੇੜੀ ਨੌਜਵਾਨ ਪੁੱਤਰ 'ਤੇ ਰੰਜਿਸ਼ ਰੱਖਦੇ ਹੋਏ ਆਪਣੇ ਪਿਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਦੇ ਨਜ਼ਰ ਆ ਰਹੇ ਹਨ।

ਦੱਸ ਦੇਈਏ ਕਿ ਪਿਤਾ ਰਾਮ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਉਸਦੇ ਪੁੱਤਰਾਂ ਗੁਰਪ੍ਰੀਤ ਸਿੰਘ ਅਤੇ ਅਮਰ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਗੁਰਪ੍ਰੀਤ ਸਿੰਘ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ, ਜਦਕਿ ਅਮਰ ਸਿੰਘ ਹਸਪਤਾਲ ਵਿੱਚ ਦਾਖਲ ਹੈ।