:
Create your Account
First Name
Last Name
Phone
Email
Password
Confirmation Password
SIGN UP
Already member?
Sign in here
ਘਰ
ਰਾਜਨੀਤੀ
Politics
Crime
crime other
ਰਾਸ਼ਟਰੀ
National
Administration
administration
ਯਾਤਰਾ
ਸਾਡੇ ਨਾਲ ਸੰਪਰਕ ਕਰੋ
District News
Patiala News
Ludhiana News
Gurdaspur News
Moga News
Hoshiarpur News
Jalandhar News
Kapurthala News
Bathinda News
Amritsar News
Pathankot News
Mansa News
Faridkot News
Sangrur News
Barnala News
Tarn Taran News
Fatehgarh Sahib News
Rupnagar News
Fazilka News
Fazilka News
Mohali News
Firozpur News
Sri Muktsar Sahib News
Nawanshahr News
More...
Local News
Glamour News
Special Story
Top News
Top Story
Create your Account
First Name
Last Name
Phone
Email
Password
Confirmation Password
SIGN UP
Already member?
Sign in here
Home
District News
ਖੇਡਾਂ ਦੀ ਤਿਆਰੀ ਲਈ ਇਨਾਮੀ ਰਾਸ਼ੀ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ : ਮੀਤ ਹੇਅਰ
Admin Default
02 Oct, 2023 06:08
ਖੇਡਾਂ ਦੀ ਤਿਆਰੀ ਲਈ ਇਨਾਮੀ ਰਾਸ਼ੀ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ : ਮੀਤ ਹੇਅਰ
ਏਸ਼ੀਅਨ ਖੇਡਾਂ ਦੀ ਤਿਆਰੀ ਲਈ ਖਿਡਾਰੀਆਂ ਨੂੰ ਦਿੱਤੀ ਗਈ 4.64 ਕਰੋੜ ਦੀ ਰਾਸ਼ੀ ਕਿਹਾ
ਪਿੰਡ ਪੱਧਰ ਉੱਤੇ ਬਣਨਗੀਆਂ ਖੇਡ ਨਰਸਰੀਆਂ
ਖੇਡ ਮੰਤਰੀ ਵਲੋਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਖਿਡਾਰੀਆਂ
ਦੀ ਹੌਂਸਲਾ ਅਫਜ਼ਾਈ
ਬਰਨਾਲਾ, 1 ਅਕਤੂਬਰ
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਵਿੱਚ ਦੇਸ਼ ਦੀ ਬੇਹਤਰੀਨ ਖੇਡ ਨੀਤੀ ਲਿਆਂਦੀ ਗਈ ਹੈ ਤਾਂ ਜੋ ਸੂਬੇ ਨੂੰ ਖੇਡਾਂ ਦੇ ਖੇਤਰ ਵਿਚ ਇਕ ਨੰਬਰ ਬਣਾਇਆ ਜਾ ਸਕੇ।
ਇਹ ਪ੍ਰਗਟਾਵਾ ਖੇਡ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਇਥੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿੱਚ 'ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ - 2' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਿਰਕਤ ਕਰਨ ਦਾ ਮੌਕਾ ਦਿੱਤਾ ਗਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਨੂੰ ਖੇਡਾਂ ਦੇ ਖੇਤਰ ਵਿਚ ਇਕ ਨੰਬਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਏਸ਼ੀਅਨ ਖੇਡਾਂ ਦੀ ਤਿਆਰੀ ਲਈ ਖਿਡਾਰੀਆਂ ਨੂੰ 4.64 ਕਰੋੜ ਦੀ ਰਾਸ਼ੀ ਦਿੱਤੀ ਹੈ, ਇਸ ਤਰ੍ਹਾਂ 58 ਖਿਡਾਰੀਆਂ ਨੂੰ 8-8 ਲੱਖ ਰੁਪਏ ਦਿੱਤੇ ਗਏ ਹਨ। ਇਸ ਤੋਂ ਇਲਾਵਾ ਵੀ ਤਗ਼ਮਾ ਜੇਤੂਆਂ ਦਾ ਜਿੱਥੇ ਮਾਣ - ਸਨਮਾਨ ਕੀਤਾ ਜਾਵੇਗਾ, ਓਥੇ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਵਿੱਚ ਵੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੂਰੀ ਉਮੀਦ ਹੈ ਕਿ ਇਸ ਵਾਰ ਏਸ਼ੀਅਨ ਖੇਡਾਂ ਦੇ ਪੰਜਾਬ ਦੇ ਖਿਡਾਰੀ 1962 ਦਾ ਪੰਜ ਸੋਨੇ ਤਗਮਿਆਂ ਦਾ ਰਿਕਾਰਡ ਜ਼ਰੂਰ ਤੋੜਨਗੇ।
ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪਿੰਡਾਂ ਤੋਂ ਸ਼ਹਿਰਾਂ ਦੇ ਮੁਹਲਿਆਂ ਤੱਕ ਅਤੇ ਬੱਚਿਆਂ ਤੋਂ ਬਜ਼ੁਰਗਾਂ ਤੱਕ ਭਾਗ ਲੈ ਰਹੇ ਹਨ, ਜੋ ਕਿ ਇਕ ਸ਼ੁੱਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਤਹਿਤ ਪਿੰਡ ਪੱਧਰ ਉੱਤੇ ਖੇਡ ਨਰਸਰੀਆਂ ਬਣਨਗੀਆਂ ਤਾਂ ਜੋ ਪਿੰਡਾਂ ਦੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਸੂਬੇ ਦਾ ਨਾਮ ਰੌਸ਼ਨ ਕਰਨ।
ਇਸ ਮੌਕੇ ਖੇਡ ਮੰਤਰੀ ਵਲੋਂ ਹੁਣ ਤੱਕ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਵਧੀਕ ਡਿਪਟੀ ਕਮਿਸ਼ਨਰ ਸਤਵੰਤ ਸਿੰਘ, ਡੀ ਐਸ ਪੀ ਸਤਵੀਰ ਸਿੰਘ, ਖੇਡ ਮੰਤਰੀ ਦੇ ਓ ਐਸ ਡੀ ਹਸਨਪ੍ਰੀਤ ਭਾਰਦਵਾਜ, ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ, ਵੱਖ ਵੱਖ ਕੋਚ ਅਤੇ ਖਿਡਾਰੀ ਹਾਜ਼ਰ ਸਨ।
ਬਰਨਾਲਾ ਸ਼ਹਿਰ ਦੇ ਚੌਕਾਂ ਦਾ ਸੁੰਦਰੀਕਰਨ ਕਰ ਕੇ ਸ਼ਹਿਰ ਦੀ ਦਿੱਖ ਸੰਵਾਰੀ ਜਾਵੇਗੀ, ਜਿਸ ਉੱਤੇ 1ਕਰੋੜ 27 ਲੱਖ ਰੁਪਏ ਖਰਚੇ ਜਾ ਰਹੇ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਥੇ ਕਚਹਿਰੀ ਚੌਕ ਅਤੇ ਗੁਰੂ ਰਵਿਦਾਸ ਚੌਕ ਦੇ ਸੁੰਦਰੀਕਰਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਚੌਕ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਇਹ ਸ਼ਹਿਰ ਦੀ ਸਵੱਛਤਾ ਮੁਹਿੰਮ ਵਿੱਚ ਸਹਿਯੋਗ ਦੇਣ ਤਾਂ ਜੋ ਬਰਨਾਲਾ ਸ਼ਹਿਰ ਦਾ ਸੁੰਦਰੀਕਰਨ ਕੀਤਾ ਜਾ ਸਕੇ।
Share Now
Whatsapp
Leave a Reply
Your email address will not be published. Required fields are marked *
Post Comment
ਤਾਜ਼ਾ ਖ਼ਬਰਾਂ
ਪੰਜਾਬ ਦੇ ਸੀ.ਐੱਮ. ਭਗਵੰਤ ਮਾਨ ਵੱਲੋਂ ਮੁਹਾਲੀ ਵਿਖੇ 801 ਯੁਵਕਾਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ: ਵਿਰੋਧੀ ਪਾਰਟੀਆਂ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਪੰਜਾਬ ਨੂੰ ਕੀਤਾ ਬਰਬਾਦ
03 Nov, 2026 17:23
ਜਲੰਧਰ ਵਿੱਚ ਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਅਤੇ ਯੋ ਯੋ ਹਨੀ ਸਿੰਘ ਦੇ ਭਤੀਜੇ ਦਿਵਿਤ ਔਲਖ ਦਾ ਨਮੋਸ਼ੀ ਭਰੇ ਮਾਹੌਲ ਵਿੱਚ ਹੋਇਆ ਅੰਤਿਮ ਸੰਸਕਾਰ: ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਪੰਜਾਬੀ ਕਲਾਕਾਰਾਂ ਅਤੇ ਸਿਆਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ
03 Nov, 2026 17:07
ਚੰਡੀਗੜ੍ਹ ਦੇ ਸਰਕਾਰੀ ਸਕੂਲ ਵਿੱਚ ਕੰਪਿਊਟਰ ਸਾਇੰਸ ਟੀਚਰ ਵੱਲੋਂ ਛਾਤਰਾ ਨਾਲ ਛੇੜਛਾੜ: ਅੱਖ ਮਾਰਨ ਅਤੇ ਸਕੂਲ ਬਾਹਰ ਮਿਲਣ ਦਾ ਬਣਾਉਂਦਾ ਸੀ ਦਬਾਅ, ਮਾਮਲਾ ਡੀ.ਈ.ਓ. (DEO) ਦਫ਼ਤਰ ਭੇਜਿਆ
03 Nov, 2026 17:00
ਜਗਤਾਰ ਸਿੰਘ ਹਵਾਰਾ ਦੀ ਪੰਜਾਬ ਦੀ ਜੇਲ੍ਹ ਵਿੱਚ ਤਬਦੀਲੀ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ਨੇ 3 ਮਹੀਨਿਆਂ ਲਈ ਟਾਲੀ: ਆਈ.ਬੀ. (IB) ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਆਗਾਮੀ ਚੋਣਾਂ ਵਿੱਚ ਅਸ਼ਾਂਤੀ ਦਾ ਖ਼ਦਸ਼ਾ ਜਤਾਇਆ
03 Nov, 2026 16:51
ਲੁਧਿਆਣਾ ਵਿੱਚ ਜਨਮਦਿਨ ਮਿਲਣ ਗਏ ਬੁਆਏਫ੍ਰੈਂਡ ਦੀ ਥਾਰ 'ਤੇ ਪਰਿਵਾਰ ਵੱਲੋਂ ਫਾਇਰਿੰਗ ਅਤੇ ਹਮਲੇ ਤੋਂ ਨਾਰਾਜ਼ ਯੁਵਤੀ ਨੇ ਖਾਧਾ ਜ਼ਹਿਰ: ਹਸਪਤਾਲ ਵਿੱਚ ਦੁਖਦ ਮੌਤ
03 Nov, 2026 12:54
Gallery
Tags
ਰਾਜਨੀਤੀ
Crime
ਰਾਸ਼ਟਰੀ
Administration
ਯਾਤਰਾ
ਸਾਡੇ ਨਾਲ ਸੰਪਰਕ ਕਰੋ
District News
More...
Top News
Social Media
Related Posts
ਸ਼ਹਿਰ ਵਿੱਚ ਭਵਯ ਸ਼ੋਭਾ ਯਾਤਰਾ ਦੇ ਨਾਲ ਮਨਾਇਆ ਗਿਆ ਪਵਿੱਤਰ ਦੁਸਹਿਰਾ ਪੁਰਬ, ਕਲਾਕਾਰਾਂ ਨੇ ਦਿਖਾਏ ਕਰਤਬ ਅਤੇ ਯੁਵਤੀਆਂ ਨੇ ਕੀਤਾ ਡਾਂਡੀਆ ਨਾਚ
Admin Default
21 Oct, 2026 00:00
ਤਪਾ ਮੰਡੀ 'ਚ ਵਾਪਰਿਆ ਵੱਡਾ ਹਾਦਸਾ: 11 ਹਜ਼ਾਰ ਵੋਲਟ ਦੀ ਹਾਈਟੈਂਸ਼ਨ ਲਾਈਨ ਦੀ ਚਪੇਟ 'ਚ ਆਉਣ ਨਾਲ 2 ਮਜ਼ਦੂਰਾਂ ਦੀ ਮੌਤ, 1 ਗੰਭੀਰ
Reporter 12
15 Oct, 2026 00:00
ਪ੍ਰਨੀਤ ਕੌਰ ਦੀ ਬੀਜੇਪੀ 'ਚ ਐਂਟਰੀ! ਪਟਿਆਲਾ ਤੋਂ ਮਿਲ ਸਕਦੀ ਟਿਕਟwww.samacharpunjab.com
Admin Default
13 Mar, 2024 00:00