:

ਜ਼ਿਲ੍ਹਾ ਬਰਨਾਲਾ ਪੁਲਿਸ ਦੀ ਐਂਟੀ ਸਾਬੋਟੇਜ ਟੀਮ ਵੱਲੋਂ ਵੱਖ-ਵੱਖ ਥਾਵਾਂ 'ਤੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।


ਜ਼ਿਲ੍ਹਾ ਬਰਨਾਲਾ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੁਲਿਸ ਦੀ ਐਂਟੀ ਸਾਬੋਟੇਜ ਟੀਮ ਵੱਲੋਂ ਵੱਖ-ਵੱਖ ਥਾਵਾਂ 'ਤੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।