:

ਬਰਨਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਤਪਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ


ਬਰਨਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਤਪਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿੱਥੇ ਲੋਕਾਂ ਨੂੰ ਘਰੇਲੂ ਹਿੰਸਾ, ਬਾਲ ਸ਼ੋਸ਼ਣ, ਸਾਂਝ ਸੇਵਾਵਾਂ, ਹੈਲਪਲਾਈਨ 181/112 ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ |