:

ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਅੱਜ ਲੁਧਿਆਣਾ ਵਿਖੇ ਟਰਾਈਡੈਂਟ ਗਰੁੱਪ ਬਰਨਾਲਾ ਦੇ ਚੇਅਰਮੈਨ ਪਦਮਾ ਸ਼੍ਰੀ ਰਾਜਿੰਦਰ ਗੁਪਤਾ ਜੀ ਦੇ ਗ੍ਰਹਿ ਵਿਖੇ ਪਹੁੰਚੇ


ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਅੱਜ ਲੁਧਿਆਣਾ ਵਿਖੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਾ ਸ਼੍ਰੀ ਰਾਜਿੰਦਰ ਗੁਪਤਾ ਜੀ ਦੇ ਗ੍ਰਹਿ ਵਿਖੇ ਪਹੁੰਚ ਕੇ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਉਨ੍ਹਾਂ ਦੇ ਮਾਤਾ ਮਾਇਆ ਦੇਵੀ ਜੀ ਦਾ ਅਫ਼ਸੋਸ ਕੀਤਾ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।