ਸੇਵਾ ਕੇਂਦਰ ਕਰਮਚਾਰੀਆਂ ਦੀ ਹੜਤਾਲ: ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਮੁਲਾਜ਼ਮਾਂ ਨੂੰ ਪੁਲਿਸ ਨੇ ਰੋਕਿਆ, ਲਾਠੀਚਾਰਜ ਅਤੇ ਧੱਕੇਸ਼ਾਹੀ ਦੇ ਲਾਏ ਆਰੋਪ
- Admin Default
- 06 Jun, 2026 11:30
ਸੇਵਾ ਕੇਂਦਰ ਕਰਮਚਾਰੀਆਂ ਦੀ ਹੜਤਾਲ: ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਮੁਲਾਜ਼ਮਾਂ ਨੂੰ ਪੁਲਿਸ ਨੇ ਰੋਕਿਆ, ਲਾਠੀਚਾਰਜ ਅਤੇ ਧੱਕੇਸ਼ਾਹੀ ਦੇ ਲਾਏ ਆਰੋਪ
ਸੁਨਾਮ
ਪੰਜਾਬ ਭਰ ਦੇ ਸੇਵਾ ਕੇਂਦਰਾਂ ਵਿੱਚ ਕੰਮ ਕਰ ਰਹੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ 10 ਦਿਨਾਂ ਤੋਂ ਲਗਾਤਾਰ ਹੜਤਾਲ ’ਤੇ ਹਨ। ਇਸੇ ਲੜੀ ਤਹਿਤ ਅੱਜ ਆਪਣੀ ਆਵਾਜ਼ ਬੁਲੰਦ ਕਰਨ ਲਈ ਉਹ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿਵਾਸ ਸਥਾਨ ਦਾ ਘਿਰਾਓ ਕਰਨ ਜਾ ਰਹੇ ਸਨ। ਪਰ ਪੁਲਿਸ ਪ੍ਰਸ਼ਾਸਨ ਨੇ ਮੁਸਤੈਦੀ ਦਿਖਾਉਂਦੇ ਹੋਏ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਅਤੇ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨਕਾਰੀ ਕਰਮਚਾਰੀਆਂ ਨੇ ਪੁਲਿਸ ਪ੍ਰਸ਼ਾਸਨ ’ਤੇ ਗੰਭੀਰ ਆਰੋਪ ਲਗਾਉਂਦੇ ਹੋਏ ਕਹਿਣਾ ਹੈ ਕਿ ਉਨ੍ਹਾਂ ਨਾਲ ਬਹੁਤ ਹੀ ਬੁਰਾ ਸਲੂਕ ਕੀਤਾ ਗਿਆ ਅਤੇ ਉਨ੍ਹਾਂ ’ਤੇ ਲਾਠੀਚਾਰਜ ਵੀ ਕੀਤਾ ਗਿਆ, ਜਿਸ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਗਿਆ। ਕਰਮਚਾਰੀਆਂ ਦਾ ਕਹਿਣਾ ਹੈ ਕਿ ਜੋ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਹ ਦਾਅਵਾ ਕਰਦੀ ਸੀ ਕਿ ਉਨ੍ਹਾਂ ਦੇ ਰਾਜ ਵਿੱਚ ਕਿਸੇ ਨੂੰ ਧਰਨੇ-ਪ੍ਰਦਰਸ਼ਨ ਨਹੀਂ ਕਰਨੇ ਪੈਣਗੇ ਅਤੇ ਸਭ ਨੂੰ ਰੁਜ਼ਗਾਰ ਮਿਲੇਗਾ, ਅੱਜ ਉਹੀ ਸਰਕਾਰ ਹੱਕ ਮੰਗਣ ਵਾਲਿਆਂ ਦੀ ਆਵਾਜ਼ ਨੂੰ ਲਾਠੀਆਂ ਦੇ ਜ਼ੋਰ 'ਤੇ ਦਬਾਉਣ ਵਿੱਚ ਜੁਟੀ ਹੋਈ ਹੈ।
ਰੋਸ ਜਤਾ ਰਹੇ ਕਰਮਚਾਰੀਆਂ ਨੇ ਕਿਹਾ ਕਿ ਚੋਣਾਂ ਵੇਲੇ ਆਮ ਆਦਮੀ ਪਾਰਟੀ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਉਨ੍ਹਾਂ ਦੀਆਂ ਨੌਕਰੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਸਾਰੀਆਂ ਲਟਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਪਰ ਅੱਜ ਹਕੀਕਤ ਇਹ ਹੈ ਕਿ ਉਨ੍ਹਾਂ ਨੂੰ ਆਪਣੇ ਹੱਕ ਦੀ ਤਨਖਾਹ ਲਈ ਵੀ ਤਰਸਾਇਆ ਜਾ ਰਿਹਾ ਹੈ। ਕਰਮਚਾਰੀਆਂ ਨੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪਹਿਲਾਂ ਪਟਿਆਲਾ ਵਿੱਚ ਬੇਰੁਜ਼ਗਾਰਾਂ ’ਤੇ ਲਾਠੀਆਂ ਵਰ੍ਹਾਈਆਂ ਗਈਆਂ ਅਤੇ ਹੁਣ ਸੁਨਾਮ ਵਿੱਚ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ, ਜੋ ਇਹ ਸਾਬਤ ਕਰਦਾ ਹੈ ਕਿ ਇਹ ਸਰਕਾਰ ਹੰਕਾਰ ਦੇ ਸਿਖਰ ’ਤੇ ਪਹੁੰਚ ਚੁੱਕੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਤਾਨਾਸ਼ਾਹੀ ਅਤੇ ਵਾਅਦਾ ਖਿਲਾਫੀ ਦਾ ਕਰਾਰਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ।
---
Sewa Kendra employees protesting for their demands in Punjab's Sunam were stopped and detained by police while marching towards Cabinet Minister Aman Arora's residence. Employees alleged lathi charge and high-handedness by the police administration.
पंजाब के सुनाम में अपनी मांगों ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸੇਵਾ ਕੇਂਦਰ ਕਰਮਚਾਰੀਆਂ ਕੋ ਕੈਬਨਿਟ ਮੰਤਰੀ ਅਮਨ ਅਰੋੜਾ ਕੇ ਘਰ ਕਾ ਘੇਰਾਓ ਕਰਨੇ ਸੇ ਪਹਿਲੇ ਹੀ ਪੁਲਿਸ ਨੇ ਰੋਕ ਕਰ ਹਿਰਾਸਤ ਮੇਂ ਲਿਆ। ਕਰਮਚਾਰੀਆਂ ਨੇ ਪੁਲਿਸ ਪਰ ਲਾਠੀਚਾਰਜ ਔਰ ਧੱਕਾਸ਼ਾਹੀ ਕੇ ਗੰਭੀਰ ਆਰੋਪ ਲਗਾਏ ਹੈਂ।